Wednesday, October 21, 2026
Home National ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਦੀ ਭੰਨਤੋੜ ਦਾ ਮਾਮਲਾ: ਐੱਨਆਈਏ ਨੇ 45...

ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਦੀ ਭੰਨਤੋੜ ਦਾ ਮਾਮਲਾ: ਐੱਨਆਈਏ ਨੇ 45 ਲੋਕਾਂ ਦੀਆਂ ਤਸਵੀਰਾਂ ਕੀਤੀਆਂ ਜਾਰੀ

ਦਿੱਲੀ ( ਦ ਸਟੈਲਰ ਨਿਊਜ਼)। ਐੱਨ.ਆਈ.ਏ. ਨੇ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਕੰਪਲੈਕਸ ਵਿੱਚ ਹੋਈ ਭੰਨ-ਤੋੜ ਦੀ ਜਾਂਚ ਸੰਬੰਧ ਵਿੱਚ 45 ਲੋਕਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਇਨ੍ਹਾਂ ਲੋਕਾਂ ਪਛਾਣ ਦੀ ਅਪੀਲ ਕੀਤੀ ਗਈ ਹੈ। ਐੱਨ.ਆਈ.ਏ. ਨੇ ਕਿਹਾ ਕਿ ਜਿਸ ਕੋਲ ਵੀ ਇਨ੍ਹਾਂ ਲੋਕਾਂ ਬਾਰੇ ਕੋਈ ਜਾਣਕਾਰੀ ਹੈ, ਉਹ ਏਜੰਸੀ ਨੂੰ ਸੂਚਨਾ ਦੇਵੇ।

Advertisements

ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਦੱਸ ਦਈਏ ਕਿ ਇਹ ਲੋਕਾਂ ਨੇ 19 ਮਾਰਚ ਨੂੰ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਦੀ ਇਮਾਰਤ ਵਿੱਚ ਭੰਨਤੋੜ ਕੀਤੀ ਅਤੇ ਤਿੰਰਗੇ ਨੂੰ ਉਤਾਰਨ ਦੀ ਕੋਸ਼ਿਸ਼ ਕੀਤੀ ਸੀ। ਇਹ ਲੋਕ ਭਾਰਤੀ ਰਾਸ਼ਟਰੀ ਝੰਡੇ ਦਾ ਅਪਮਾਨ ਕਰਨ ਲਈ ਜ਼ਿੰਮੇਵਾਰ ਸਨ।

LEAVE A REPLY

Please enter your comment!
Please enter your name here