ਯੂਕੇ ਵਿੱਚ ਖਾਲਿਸਤਾਨੀ ਸਮਰਥਕ ਅਵਤਾਰ ਸਿੰਘ ਖੰਡਾ ਦੀ ਹੋਈ ਮੌਤ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਯੂਕੇ ਵਿੱਚ ਖਾਲਿਸਤਾਨੀ ਸਮਰਥਕ ਅਵਤਾਰ ਸਿੰਘ ਖੰਡਾ ਦੀ ਮੌਤ ਹੋ ਗਈ । ਦੱਸ ਦਈਏ ਕਿ ਅਵਤਾਰ ਸਿੰਘ ਖੰਡਾ ਕੇਐੱਲਐੱਫ (ਖਾਲਿਸਤਾਨ ਲਿਬਰੇਸ਼ਨ ਫੋਰਸ) ਦਾ ਮੁਖੀ ਸੀ ਤੇ ਬਲੱਡ ਕੈਂਸਰ ਤੋਂ ਪੀੜਤ ਸੀ।

Advertisements

ਸਿਹਤ ਜਿਆਦਾ ਖਰਾਬ ਹੋਣ ਕਾਰਨ ਹਸਪਤਾਲ ਲਿਜਾਇਆ ਗਿਆ ਤੇ ਉੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਦੀ ਭੰਨ-ਤੋੜ ਦੇ ਮਾਮਲੇ ਦਾ ਮਾਸਟਰਮਾਈਂਡ ਵੀ ਅਵਤਾਰ ਸਿੰਘ ਸੀ।

LEAVE A REPLY

Please enter your comment!
Please enter your name here