ਲੁਧਿਆਣਾ ਕੈਸ਼ ਵੈਨ ਮਾਮਲੇ ਵਿੱਚ ਮਾਸਟਰਮਾਈਂਡ ਡਾਕੂ ਹਸੀਨਾ ਤੇ ਉਸਦਾ ਪਤੀ ਉੱਤਰਾਖੰਡ ਤੋਂ ਗ੍ਰਿਫ਼ਤਾਰ

ਲੁਧਿਆਣਾ (ਦ ਸਟੈਲਰ ਨਿਊਜ਼)।  ਲੁਧਿਆਣਾ ਵਿੱਚ ਸੀ.ਐੱਮ.ਐੱਸ. ਕੰਪਨੀ ਵਿੱਚ 8.49 ਕਰੋੜ ਰੁਪਏ ਦੀ ਲੁੱਟ ਨੂੰ ਅੰਦਾਮ ਦੇਣ ਵਾਲੀ ਮਾਸਟਰਮਾਈਂਡ ਮਨਦੀਪ ਕੌਰ ਉਰਫ ਡਾਕੂ ਹਸੀਨਾ ਅਤੇ ਉਸਦੇ ਪਤੀ ਜਸਵਿੰਦਰ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੀ ਜਾਣਕਾਰੀ ਡੀ.ਜੀ.ਪੀ. ਗੌਰਵ ਯਾਦਵ ਨੇ ਦਿੱਤੀ ਹੈ।

Advertisements

ਉਨ੍ਹਾਂ ਕਿਹਾ ਕਿ ਲੁਧਿਆਣਾ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਉੱਤਰਾਖੰਡ ਤੋਂ ਮਨਦੀਪ ਕੌਰ ਉਰਫ ਡਾਕੂ ਹਸੀਨਾ ਅਤੇ ਉਸਦੇ ਪਤੀ ਜਸਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨੇ ਨਾਲ ਹੀ ਪੁਲਿਸ ਨੇ ਸੀ.ਐੱਮ.ਐੱਸ. ਕੈਸ਼ ਰੋਬਰੀ ਕੇਸ ਨੂੰ ਹੱਲ ਕਰ ਲਿਆ ਹੈ।

LEAVE A REPLY

Please enter your comment!
Please enter your name here