ਫਿਰ ਭੂਚਾਲ ਦੇ ਝਟਕਿਆਂ ਨਾਲ ਹਿੱਲੀ ਜੰਮੂ-ਕਸ਼ਮੀਰ ਦੀ ਧਰਤੀ

ਜੰਮੂ-ਕਸ਼ਮੀਰ (ਦ ਸਟੈਲਰ ਨਿਊਜ਼)।  ਜੰਮੂ-ਕਸ਼ਮੀਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕਰਨ ਦੀ ਖ਼ਬਰ ਮਿਲੀ ਹੈ। ਇਸ ਭੂਚਾਨ ਦਾ ਕੇਂਦਰ ਰਾਮਬਨ ਨੇੜੇ ਸੀ। ਰਿਕਟਰ ਪੈਮਾਨੇ ਤੇ ਇਸ ਭੂਚਾਲ ਦੀ ਤੀਬਰਤਾ 3.0 ਮਾਪੀ ਗਈ ਹੈ।

Advertisements

ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਦੁਪਹਿਰ 2:30 ਵਜੇ ਆਇਆ। ਹਾਲਾਂਕਿ ਭੂਚਾਲ ਦੀ ਤੀਬਰਤਾ ਘੱਟ ਹੋਣ ਕਾਰਨ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ।

LEAVE A REPLY

Please enter your comment!
Please enter your name here