Wednesday, October 28, 2026
Home Chandigarh ਕੈਨੇਡਾ ਵਿੱਚ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਕੈਨੇਡਾ ਵਿੱਚ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ ਦੇ ਸਰੀ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ  ਹੈ। ਜਾਣਕਾਰੀ ਮੁਤਾਬਕ ਹਰਦੀਪ ਨੂੰ ਨੇੜੇ ਪਾਰਕਿੰਗ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਖੁਫੀਆ ਏਜੰਸੀ ਦੇ ਸੂਤਰਾਂ ਮੁਤਾਬਕ ਜਦੋਂ ਹਰਦੀਪ ਨੂੰ ਗੋਲੀ ਮਾਰੀ ਗਈ ਤਾਂ ਉਸ ਦੇ ਨਾਲ ਦੋ ਹੋਰ ਲੋਕ ਵੀ ਸਨ।

Advertisements

ਫਿਲਹਾਲ ਜਾਂਚ ਏਜੰਸੀਆਂ ਜਾਂਚ ਕਰ ਰਹੀਆਂ ਹਨ। ਦੱਸ ਦਈਏ ਕਿ ਹਰਦੀਪ ਸਿੰਘ ਨਿਝੱਰ ਕਈ ਸਾਲਾਂ ਤੋਂ ਕੈਨੇਡਾ ਵਿੱਚ ਰਹਿ ਰਿਹਾ ਸੀ ਅਤੇ ਉੱਥੋਂ ਭਾਰਤ ਖਿਲਾਫ ਅੱਤਵਾਦ ਨੂੰ ਫੈਲਾ ਰਿਹਾ ਸੀ। ਕੁੱਝ ਦਿਨ ਪਹਿਲਾਂ ਭਾਰਤ ਸਰਕਾਰ ਨੇ ਹਰਦੀਪ ਸਿੰਘ ਨਿੱਝਰ ਨੂੰ ਨਾਮਜ਼ਦ ਅੱਤਵਾਦੀ ਐਲਾਨ ਕੀਤਾ ਸੀ।

LEAVE A REPLY

Please enter your comment!
Please enter your name here