ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਦੇ ਗੈਸਪੁਰਾ ਇਲਾਕੇ ਵਿੱਚ ਨੈਸ਼ਨਲ ਹਾਈਵੇਅ ਨੰਬਰ 1 ਤੇ ਤੇਲ ਦਾ ਟੈਂਕਰ ਪਲਟਿਆ। ਇਹ ਘਟਨਾ ਦੇਰ ਰਾਤ ਦੀ ਹੈ, ਜਿੱਥੇ ਟਰੱਕ ਅਤੇ ਤੇਲ ਵਾਲੇ ਟੈਂਕਰ ਵਿਚਕਾਰ ਟੱਕਰ ਹੋ ਗਈ। ਇਸ ਘਟਨਾਂ ਵਿੱਚ ਦੋ ਲੋਕ ਗੰਭੀਰ ਜ਼ਖ਼ਮੀ ਹੋ ਗਏ ਹਨ।
ਪੁਲਿਸ ਨੇ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।