Tuesday, October 20, 2026
Home Chandigarh ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਮਾਨ ਸਰਕਾਰ ਨੇ ਲਿਆ...

ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਮਾਨ ਸਰਕਾਰ ਨੇ ਲਿਆ ਫ਼ੈਸਲਾ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਮੁੱਖ ਸਕੱਤਰ ਨੂੰ ਲੈ ਕੇ ਅਹਿਮ ਫ਼ੈਸਲਾ ਲਿਆ ਗਿਆ ਹੈ। ਪੰਜਾਬ ਦੀ ਮਾਨ ਸਰਕਾਰ ਨੇ ਆਈ.ਏ.ਐੱਸ. ਅਧਿਕਾਰੀ ਅਨੁਰਾਗ ਵਰਮਾ ਨੂੰ ਸੂਬੇ ਦਾ ਨਵਾਂ ਮੁੱਖ ਸਕੱਤਰ ਬਣਾਉਣ ਦਾ ਫ਼ੈਸਲਾ ਲਿਆ ਹੈ।

Advertisements

ਅਨੁਰਾਗ ਵਰਮਾ 1993 ਬੈਚ ਦੇ ਆਈ.ਏ.ਐੱਸ. ਅਧਿਕਾਰੀ ਹਨ, ਜੋ ਕਿ ਮੁੱਖ ਮੰਤਰੀ ਸਕੱਤਰ ਵਿਜੇ ਕੁਮਾਰ ਜੰਜੂਆ ਦੀ ਥਾਂ ਲੈਣਗੇ। ਇਸ ਸਮੇਂ ਉਹ ਐਡੀਸ਼ਨਲ ਮੁੱਖ ਸਕੱਤਰ ਗ੍ਰਹਿ, ਉਦਯੋਗ ਵਿਭਾਗ ਦੇ ਅਹੁਦੇ ਤੇ ਤਾਇਨਾਤ ਹਨ। ਵਿਜੇ ਕੁਮਾਰ ਜੰਜੂਆ 31 ਜੂਨ ਨੂੰ ਸੇਵਾ ਮੁਕਤ ਹੋ ਰਹੇ ਹਨ।

LEAVE A REPLY

Please enter your comment!
Please enter your name here