Sunday, October 25, 2026
Home National ਪੀਐੱਮ ਨਰਿੰਦਰ ਮੋਦੀ ਨੇ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ਤੋਂ 5 ਵੰਦੇ ਐਕਸਪ੍ਰੈੱਸ...

ਪੀਐੱਮ ਨਰਿੰਦਰ ਮੋਦੀ ਨੇ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ਤੋਂ 5 ਵੰਦੇ ਐਕਸਪ੍ਰੈੱਸ ਟਰੇਨ ਨੂੰ ਦਿਖਾਈ ਹਰੀ ਝੰਡੀ

ਭੋਪਾਲ (ਦ ਸਟੈਲਰ ਨਿਊਜ਼)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੱਧ ਪ੍ਰਦੇਸ਼, ਕਰਨਾਟਕ, ਮਹਾਰਾਸ਼ਟਰ, ਗੋਆ, ਬਿਹਾਰ ਅਤੇ ਝਾਰਖੰਡ ਵਿੱਚ ਰੇਲ ਸੰਪਰਕ ਵਧਾਉਣ ਲਈ 5 ਵੰਦੇ ਭਾਰਤ ਟਰੇਨਾਂ ਨੂੰ ਹਰੀ ਝੰਡੀ ਦਿਖਾਈ। ਉਨ੍ਹਾਂ ਦਾ ਹੈਲੀਕਾਪਟਰ ਤੋਂ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ਪਹੁੰਚਣ ਦਾ ਪ੍ਰੋਗਰਾਮ ਸੀ ਪਰ ਮੌਸਮ ਖਰਾਬ ਹੋਣ ਕਾਰਨ ਉਹ ਸੜਕ ਮਾਰਗ ਤੋਂ ਪ੍ਰੋਗਰਾਮ ਵਾਲੀ ਥਾਂ ਰਵਾਨਾ ਹੋ ਗਏ।

Advertisements

ਪ੍ਰਧਾਨ ਮੰਤਰੀ ਨੇ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ਪਹੁੰਚਣ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਪ੍ਰਮੁੱਖ ਸ਼ਹਿਰਾਂ ਦਰਮਿਆਨ 5 ਵੰਦੇ ਭਾਰਤ ਐਕਸਪ੍ਰੈੱਸ ਟਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

LEAVE A REPLY

Please enter your comment!
Please enter your name here