ਕੋਠੀ ਵਿੱਚ ਚੱਲ ਰਹੇ ਦੇਹ ਵਪਾਰ ਮਾਮਲੇ ਵਿੱਚ ਪੁਲਿਸ ਨੇ ਔਰਤ ਨੂੰ ਕੀਤਾ ਗ੍ਰਿਫ਼ਤਾਰ

ਫਗਵਾੜਾ (ਦ ਸਟੈਲਰ ਨਿਊਜ਼)। ਫਗਵਾੜਾ ਦੀ ਪਾਸ਼ ਕਾਲੋਨੀ ਮਾਡਲ ਟਾਊਨ ਨੇੜੇ ਨਿਊ ਗੁਰੂ ਨਾਨਕਪੁਰਾ ਇਲਾਕੇ ਵਿੱਚ ਸਥਿਤ ਇੱਕ ਕੋਠੀ ਵਿੱਚ ਦੇਹ ਵਪਾਰ ਦੇ ਅੱਡੇ ਦਾ ਸਿਟੀ ਪੁਲਿਸ ਵੱਲੋਂ ਪਰਦਾਫ਼ਾਸ਼ ਕਰਦੇ ਹੋਏ ਮਾਮਲੇ ਸੰਬੰਧੀ ਇੱਕ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਹੈ।

Advertisements

ਪੁਲਿਸ ਨੇ ਇਹ ਸਾਰੀ ਕਾਰਵਾਈ ਗੁਪਤ ਸੂਚਨਾ ਮਿਲਣ ਤੋਂ ਬਾਅਦ ਕੀਤੀ ਦੱਸੀ ਜਾਂਦੀ ਹੈ। ਦੋਸ਼ ਹੈ ਕਿ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੀ ਮਹਿਲਾਂ ਮਾਸੂਮ ਔਰਤਾਂ ਨੂੰ ਫਸਾਂ ਕੇ ਉਨ੍ਹਾਂ ਦਾ ਦੇਹ ਵਪਾਰ ਕਰਵਾ ਰਹੀ ਹੈ। ਪੁਲਿਸ ਨੇ ਔਰਤ ਨੂੰ ਗ੍ਰਿਫ਼ਤਾਰ ਕਰਕੇ ਅੱਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here