ਖੱਡ ਵਿੱਚ ਕਾਰ ਡਿੱਗਣ ਕਾਰਨ ਹੋਈ 4 ਲੋਕਾਂ ਦੀ ਮੌਤ, ਔਰਤ ਜ਼ਖ਼ਮੀ

ਹਿਮਾਚਲ ਪ੍ਰਦੇਸ਼ (ਦ ਸਟੈਲਰ ਨਿਊਜ਼)। ਹਿਮਾਚਲ ਪ੍ਰਦੇਸ਼  ਦੇ ਸ਼ਿਮਲਾ ਜ਼ਿਲ੍ਹੇ ਦੇ ਭਦਰਾਸ਼-ਰੋਹੜੂ ਰੋਡ ਤੇ ਇੱਕ ਕਾਰ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ ਤੇ 1 ਔਰਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ।

Advertisements

ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕਾਰ ਵਿੱਚ ਸਵਾਰ ਲੋਕ ਇਹ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਦੇਵਠੀ ਪਰਤ ਰਹੇ ਸਨ। ਸੱਬ ਇੰਸਪੈਕਟਰ ਜੈਦੇਵ ਨੇ ਦੱਸਿਆ ਕਿ ਲਾਸ਼ਾਂ ਨੂੰ ਖੱਡ ਵਿੱਚੋਂ ਬਾਹਰ ਕੱਢਿਆਂ ਗਿਆ। ਅਤੇ ਜ਼ਖ਼ਮੀ ਹੋਈ ਔਰਤ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ।

LEAVE A REPLY

Please enter your comment!
Please enter your name here