ਪੰਜ ਰੋਜ਼ਾ ਮੱਛੀ ਪਾਲਣ ਟ੍ਰੇਨਿੰਗ ਕੈਂਪ 3 ਜੁਲਾਈ ਤੋਂ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਸਹਾਇਕ ਡਾਇਰੈਕਟਰ ਮੱਛੀ ਪਾਲਣ ਹੁਸ਼ਿਆਰਪੁਰ ਰਾਜੀਵ ਕੁਮਾਰ ਨੇ ਦੱਸਿਆ ਕਿ ਵਿਭਾਗ ਵਲੋਂ ਪੰਜ ਰੋਜ਼ਾ ਮੱਛੀ ਪਾਲਣ ਟ੍ਰੇਨਿੰਗ ਕੈਂਪ ਮੱਛੀ ਪੂੰਗ ਫਾਰਮ, ਹਰਿਆਣਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ 3 ਜੁਲਾਈ ਤੋਂ 7 ਜੁਲਾਈ 2023 ਤੱਕ ਲਗਾਇਆ ਜਾ ਰਿਹਾ ਹੈ।

Advertisements

ਉਨ੍ਹਾਂ ਦੱਸਿਆ ਕਿ ਚਾਹਵਾਨ ਉਨ੍ਹਾਂ ਦੇ ਮੋਬਾਇਲ ਨੰਬਰ 97799-00655 ਅਤੇ ਦਫ਼ਤਰ ਦੇ ਟੈਲੀਫੋਨ ਨੰਬਰ 01882-227285 ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਕੈਂਪ ਦੌਰਾਨ ਮੱਛੀ ਪਾਲਣ ਧੰਦੇ ਦੀ ਮੁਢਲੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।

LEAVE A REPLY

Please enter your comment!
Please enter your name here