Wednesday, October 28, 2026
Home National ਅਜੇ ਭਟਨਾਗਰ ਨੂੰ ਸੀਬੀਆਈ ਦਾ ਵਿਸ਼ੇਸ਼ ਡਾਇਰੈਕਟਰ ਕੀਤਾ ਨਿਯੁਕਤ

ਅਜੇ ਭਟਨਾਗਰ ਨੂੰ ਸੀਬੀਆਈ ਦਾ ਵਿਸ਼ੇਸ਼ ਡਾਇਰੈਕਟਰ ਕੀਤਾ ਨਿਯੁਕਤ

ਦਿੱਲੀ (ਦ ਸਟੈਲਰ ਨਿਊਜ਼)। ਭਾਰਤੀ ਪੁਲਿਸ ਸੇਵਾ (ਆਈ.ਪੀ.ਐੱਸ.) ਦੇ ਸੀਨੀਅਰ ਅਧਿਕਾਰੀ ਅਜੇ ਭਟਨਾਗਰ ਨੂੰ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦਾ ਵਿਸ਼ੇਸ਼ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।

Advertisements

ਭਟਨਾਗਰ ਝਾਰਖੰਡ ਕੇਦਰ ਦੇ 1989 ਬੈਚ ਦੇ ਆਈ.ਪੀ.ਐੱਸ. ਅਧਿਕਾਰੀ ਹਨ ਅਤੇ ਇਸ ਸਮੇਂ ਸੀ.ਬੀ.ਆਈ. ਵਿੱਚ ਵਧੀਕ ਡਾਇਰੈਕਟਰ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ 20 ਨਵੰਬਰ, 2024 ਨੂੰ ਸੇਵਾਮੁਕਤ ਹੋਣ ਦੀ ਮਿਤੀ ਤੱਕ ਇਸ ਅਹੁਦੇ ਤੇ ਨਿਯੁਕਤ ਕੀਤਾ ਗਿਆ ਹੈ।

LEAVE A REPLY

Please enter your comment!
Please enter your name here