Saturday, October 31, 2026
Home Chandigarh ਪੰਜਾਬ ਪੁਲਿਸ ਦੇ ਬਰਖ਼ਾਸਤ ਅਧਿਕਾਰੀ ਰਾਜਜੀਤ ਸਿੰਘ ਨੂੰ ਰਾਹਤ ਦੇਣ ਤੋਂ ਸੁਪਰੀਮ...

ਪੰਜਾਬ ਪੁਲਿਸ ਦੇ ਬਰਖ਼ਾਸਤ ਅਧਿਕਾਰੀ ਰਾਜਜੀਤ ਸਿੰਘ ਨੂੰ ਰਾਹਤ ਦੇਣ ਤੋਂ ਸੁਪਰੀਮ ਕੋਰਟ ਨੇ ਕੀਤਾ ਇਨਕਾਰ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਪੁਲਿਸ ਦੇ ਬਰਖ਼ਾਸਤ ਏ.ਆਈ.ਜੀ. ਰਾਜਜੀਤ ਸਿੰਘ ਨੂੰ ਰਾਹਤ ਦੇਣ ਤੋਂ ਸੁਪਰੀਮ ਕੋਰਟ ਨੇ ਇਨਕਾਰ ਕਰ ਦਿੱਤਾ ਹੈ। ਬਰਖ਼ਾਸਤ ਅਧਿਕਾਰੀ ਨੇ ਸੁਪਰੀਮ ਕੋਰਟ ਵਿੱਚ ਦਾਇਰ ਵਿਸ਼ੇਸ਼ ਲੀਵ ਪਟੀਸ਼ਨ ਰਾਹੀਂ ਐੱਸ.ਟੀ.ਐੱਫ. ਵੱਲੋਂ ਦਰਜ ਮਾਮਲੇ ਦੀ ਜਾਂਚ ਸੀ.ਬੀ.ਆਈ. ਜਾਂ ਪੰਜਾਬ ਤੋਂ ਬਾਹਰ ਕਿਸੇ ਹੋਰ ਸੂਬੇ ਦੀ ਜਾਂਚ ਏਜੰਸੀ ਦੇ ਹਵਾਲੇ ਕੀਤੇ ਜਾਣ ਦੀ ਮੰਗ ਕੀਤੀ ਹੈ।

Advertisements

ਸੁਪਰੀਮ ਕੋਰਟ ਨੇ ਰਾਜਜੀਤ ਸਿੰਘ ਦੀਆਂ ਸਾਰੀਆਂ ਦਲੀਲਾਂ ਰੱਦ ਕਰਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੱਕ ਪਹੁੰਚ ਕਰਨ ਲਈ ਕਿਹਾ ਹੈ ਤੇ ਇਸ ਦੇ ਹੀ ਵਿਸ਼ੇਸ਼ ਲੀਵ ਪਟੀਸ਼ਨ ਰੱਦ ਕਰ ਦਿੱਤੀ ਹੈ।

LEAVE A REPLY

Please enter your comment!
Please enter your name here