ਅਮਰਨਾਥ ਯਾਤਰਾ ਦੀ ਸੁਰੱਖਿਆਂ ਵਿੱਚ ਜੁੱਟੀ ਗੱਡੀ ਹੋਈ ਹਾਸਦੇ ਦਾ ਸ਼ਿਕਾਰ, ਡੀਐਸਪੀ ਸਮੇਤ 4 ਅਧਿਕਾਰੀ ਜ਼ਖ਼ਮੀ

ਜੰਮੂ-ਕਸ਼ਮੀਰ (ਦ ਸਟੈਲਰ ਨਿਊਜ਼)। ਅਮਰਨਾਥ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆਂ ਵਿੱਚ ਜੁੱਟੀ ਇੱਕ ਗੱਡੀ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ਤੇ ਊਧਮਪੁਰ ਜ਼ਿਲ੍ਹਾਂ ਦੇ ਬਾਈ ਨਾਲਾ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ।

Advertisements

ਹਾਦਸੇ ਵਿੱਚ ਜੰਮੂ-ਕਸ਼ਮੀਰ ਪੁਲਿਸ ਦੇ ਡੀ.ਐਸ.ਪੀ ਅਤੇ ਤਿੰਨ ਹੋਰ ਅਧਿਕਾਰੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ  ਹਸਪਤਾਲ ਲਿਜਾਇਆ ਗਿਆ ਹੈ। ਇਸ ਹਾਦਸੇ ਦੀ ਜਾਣਕਾਰੀ ਐੱਸਐੱਸਪੀ ਊਧਮਪੁਰ ਡਾ.ਵਿਨੋਦ ਕੁਮਾਰ ਨੇ ਦਿੱਤੀ।

LEAVE A REPLY

Please enter your comment!
Please enter your name here