Friday, October 30, 2026
Home Chandigarh ਪੰਜਾਬੀਆਂ ਲਈ ਖੁਸ਼ਖ਼ਬਰੀ: ਪੰਜਾਬ ਸਰਕਾਰ ਖ਼ਰੀਦ ਰਹੀ ਹੈ ਪ੍ਰਾਈਵੇਟ ਥਰਮਲ

ਪੰਜਾਬੀਆਂ ਲਈ ਖੁਸ਼ਖ਼ਬਰੀ: ਪੰਜਾਬ ਸਰਕਾਰ ਖ਼ਰੀਦ ਰਹੀ ਹੈ ਪ੍ਰਾਈਵੇਟ ਥਰਮਲ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੋਸ਼ਲ ਮੀਡੀਆ ਤੇ ਪੋਸਟ ਕਰਦਿਆਂ ਇਕ ਜਾਣਕਾਰੀ ਸਾਂਝੀ ਕੀਤੀ ਹੈ। ਸ਼ੋਸ਼ਲ ਮੀਡੀਆ ਤੇ ਪੋਸਟ ਕਰਦਿਆਂ ਮੁੱਖ ਮੰਤਰੀ ਨੇ ਲਿਖਿਆ ਹੈ ਕਿ ਪੰਜਾਬੀਆਂ ਨਾਲ ਇਕ ਖੁਸ਼ਖ਼ਬਰੀ ਸਾਂਝੀ ਕਰ ਰਿਹਾ ਹਾਂ।

Advertisements

ਜਿਸ ਦੇ ਚੱਲਦੇ ਪੰਜਾਬ ਸਰਕਾਰ ਪੰਜਾਬ ਦਾ ਇੱਕ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਰਹੀ ਹੈ ਤੇ ਜਲਦੀ ਹੀ ਇਸ ਸੰਬੰਧੀ ਵੇਰਵੇ ਜਨਤਾ ਨਾਲ ਸਾਂਝੇ ਕੀਤੇ ਜਾਣਗੇ।

LEAVE A REPLY

Please enter your comment!
Please enter your name here