ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਮੋਗਾ ਅਦਾਲਤ ਵਿੱਚ ਹੋਈ ਪੇਸ਼ੀ, 17 ਜੁਲਾਈ ਤੱਕ ਮਿਲਿਆ ਪੁਲਿਸ ਰਿਮਾਂਡ

ਮੋਗਾ ( ਦ ਸਟੈਲਰ ਨਿਊਜ਼) ਰਿਪੋਰਟ- ਨਰੇਸ਼ ਕੌੜਾ। ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੋਗਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਧਾਰਾ 307 ਤਹਿਤ ਚੱਲ ਰਹੇ ਇੱਕ ਕੇਸ ਵਿੱਚ ਮੋਗਾ ਪੁਲਿਸ ਭਾਰੀ ਸੁਰੱਖਿਆ ਵਿੱਚ ਬਿਸ਼ਨੋਈ ਨੂੰ ਬਠਿੰਡਾ ਜੇਲ੍ਹ ਵਿੱਚੋਂ ਲੈ ਕੇ ਮੋਗਾ ਅਦਾਲਤ ਵਿੱਚ ਪਹੁੰਚੀ।

Advertisements

ਚਾਰਜ ਫਰੇਸ ਕਰਨ ਤੋਂ ਬਾਅਦ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 17 ਜੁਲਾਈ ਤੱਕ ਜੁਡੀਸ਼ੀਅਲ ਰਿਮਾਂਡ ਤੇ ਬਠਿੰਡਾ ਜੇਲ੍ਹ ਭੇਜ ਦਿੱਤਾ ਹੈ।

LEAVE A REPLY

Please enter your comment!
Please enter your name here