Sunday, October 25, 2026
Home Chandigarh ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਕੀਤਾ ਨਿਯੁਕਤ

ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਕੀਤਾ ਨਿਯੁਕਤ

ਚੰਡੀਗੜ੍ਹ (ਦ ਸਟੈਲਰ ਨਿਊਜ਼)।  ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕੱਲ ਅਸ਼ਵਨੀ ਸ਼ਰਮਾ ਵੱਲੋਂ ਪੰਜਾਬ ਭਾਜਪਾ ਪ੍ਰਧਾਨ ਦਾ ਅਹੁਦਾ ਛੱਡਣ ਦੀ ਖ਼ਬਰ ਮਿਲੀ ਸੀ, ਹਾਲਾਂਕਿ ਬਾਅਦ ਵਿੱਚ ਸ਼ਰਮਾ ਨੇ ਇਨ੍ਹਾਂ ਖਬਰਾਂ ਦਾ ਖੰਡਨ ਕਰ ਦਿੱਤਾ ਸੀ।

Advertisements

ਦੱਸ ਦਈਏ ਕਿ ਜਾਖੜ ਕੁੱਝ ਸਮਾਂ ਪਹਿਲਾਂ ਹੀ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ। ਜਾਖੜ ਕਾਂਗਰਸ ਵਿੱਚ ਰਹਿੰਦੇ ਹੋਏ ਦੋ ਵਾਰ ਵਿਧਾਇਕ, ਇਕ ਵਾਰ ਲੋਕ ਸਭਾ ਦੇ ਮੈਂਬਰ ਤੇ ਪ੍ਰਧਾਨ ਦੀ ਕਮਾਨ ਸੰਭਾਲ ਚੁੱਕੇ ਹਨ।

LEAVE A REPLY

Please enter your comment!
Please enter your name here