Wednesday, October 21, 2026
Home Punjab ਫਗਵਾੜਾ ਪੁਲਿਸ ਨੇ ਇੱਕ ਨਾਈਜੀਰੀਅਨ ਨਾਗਰਿਕ ਨੂੰ ਨਸ਼ੇ ਵਾਲੀਆਂ ਗੋਲੀਆਂ ਸਮੇਤ ਕੀਤਾ...

ਫਗਵਾੜਾ ਪੁਲਿਸ ਨੇ ਇੱਕ ਨਾਈਜੀਰੀਅਨ ਨਾਗਰਿਕ ਨੂੰ ਨਸ਼ੇ ਵਾਲੀਆਂ ਗੋਲੀਆਂ ਸਮੇਤ ਕੀਤਾ ਗ੍ਰਿਫ਼ਤਾਰ

ਫਗਵਾੜਾ (ਦ ਸਟੈਲਰ ਨਿਊਜ਼)। ਫਗਵਾੜਾ ਪੁਲਿਸ ਨੇ ਪਿੰਡ ਮਹੇੜੂ ਦੇ ਮਸ਼ਹੂਰ ਲਾਅ ਗੇਟ ਇਲਾਕੇ ਵਿੱਚ ਪੜ੍ਹਾਈ ਪੂਰੀ ਕਰ ਚੁੱਕੇ ਇੱਕ ਨਾਈਜੀਰੀਅਨ ਨਾਗਰਿਕ ਨੂੰ ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ।

Advertisements

ਜਾਣਕਾਰੀ ਮੁਤਾਬਕ ਪੁਲਿਸ ਨੇ ਅਬਦੁਲਾਹੀ ਸ਼ੇਹੁ ਗੀਜ਼ਾਵਾ ਪੁੱਤਰ ਸ਼ੇਹੁ ਗੀਜ਼ਾਵਾ ਵਾਸੀ ਨਾਈਜੀਰੀਆ ਹਾਲ ਵਾਸੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੂਤਰਾਂ ਅਨੁਸਾਰ ਇਸੇ  ਤਰਜ਼ ਤੇ ਹੋਰ ਵੀ ਕਈ ਵਿਦੇਸ਼ੀ ਨਾਗਰਿਕ ਲਾਅ ਗੇਟ ਇਲਾਕੇ ਵਿੱਚ ਆਪਣੇ ਨੈੱਟਵਰਕ ਰਾਹੀਂ ਨਸ਼ਾ ਵੇਚ ਰਹੇ ਹਨ।

LEAVE A REPLY

Please enter your comment!
Please enter your name here