ਪਿੰਡ ਭੁੱਲੇਵਾਲ ਰਾਠਾਂ ਨੇੜੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਹੋਈ ਮੌਤ, ਸਾਥੀ ਗੰਭੀਰ ਜ਼ਖ਼ਮੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਚੱਬੇਵਾਲ ਦੇ ਪਿੰਡ ਭੁੱਲੇਵਾਲ ਰਾਠਾਂ ਨੇੜੇ ਇੱਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਇੱਕ ਮੋਟਰਸਾਈਕਲ ਦੀ ਕਿਸੇ ਅਣਪਛਾਤੇ ਵਾਹਨ ਨਾਲ ਟਕਰਾਉਣ ਕਾਰਨ ਮੌਕੇ ਤੇ ਹੀ ਮੌਤ ਹੋ ਗਈ ਤੇ ਉਸਦਾ ਸਾਥੀ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

Advertisements

ਜ਼ਖ਼ਮੀ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਥਾਣਾ ਚੱਬੇਵਾਲ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here