Saturday, October 17, 2026
Home National ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵਿੱਚ ਵਕੀਲਾਂ ਦੇ 2 ਵੱਖ-ਵੱਖ ਧੜਿਆਂ ਵੱਲੋਂ...

ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵਿੱਚ ਵਕੀਲਾਂ ਦੇ 2 ਵੱਖ-ਵੱਖ ਧੜਿਆਂ ਵੱਲੋਂ ਹਵਾ ਵਿੱਚ ਚਲਾਈਆਂ ਗਈਆਂ ਗੋਲੀਆਂ

ਦਿੱਲੀ (ਦ ਸਟੈਲਰ ਨਿਊਜ਼)। ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵਿੱਚ ਵਕੀਲਾਂ ਦੇ 2 ਧੜਿਆਂ ਵਿਚਾਲੇ ਕਿਸੇ ਮੁੱਦੇ ਨੂੰ ਲੈ ਕੇ ਬਹਿਸਬਾਜ਼ੀ ਸ਼ੁਰੂ ਹੋਈ। ਜਿਸ ਤੋਂ ਬਾਅਦ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ।

Advertisements

ਪੁਲਿਸ ਨੇ ਜਾਣਕਾਰੀ ਦਿੱਤੀ ਕਿ ਅਹੁਦੇਦਾਰਾਂ ਸਮੇਤ ਵਕੀਲਾਂ ਦੇ 2 ਵੱਖ-ਵੱਖ ਧੜਿਆਂ ਵੱਲੋਂ ਹਵਾ ਵਿੱਚ ਗੋਲੀਆਂ ਚਲਾਈਆਂ ਗਈਆਂ। ਗੋਲੀਬਾਰੀ ਦੌਰਾਨ ਕੋਈ ਜ਼ਖ਼ਮੀ ਨਹੀਂ ਹੋਇਆ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਥਿਤੀ ਤੇ ਕਾਬੂ ਪਾ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here