Saturday, October 31, 2026
Home Chandigarh ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਫੇਰਬਦਲ, ਤਹਿਸੀਲਦਾਰਾਂ ਦੇ ਕੀਤੇ ਤਬਾਦਲੇ

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਫੇਰਬਦਲ, ਤਹਿਸੀਲਦਾਰਾਂ ਦੇ ਕੀਤੇ ਤਬਾਦਲੇ

ਚੰਡੀਗੜ੍ਹ (ਦ ਸਟੈਲਰ ਨਿਊਜ਼)।  ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪ੍ਰਸ਼ਾਸਨਿਕ ਵਿਭਾਗਾਂ ਵਿੱਚ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸ ਦੇ ਤਹਿਤ ਮਾਲ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ।

Advertisements

ਪੰਜਾਬ ਸਰਕਾਰ ਨੇ ਵੱਡੀ ਗਿਣਤੀ ਵਿੱਚ ਨਾਇਬ ਤਹਿਸੀਲਦਾਰਾਂ ਤੇ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਹਨ।

LEAVE A REPLY

Please enter your comment!
Please enter your name here