ਮਸ਼ਹੂਰ ਕਬੱਡੀ ਖਿਡਾਰੀ ਜਗਦੀਪ ਵੈਲੀ ਦੀ ਇੱਕ ਸੜ੍ਹਕ ਹਾਦਸੇ ਵਿੱਚ ਹੋਈ ਮੌਤ

ਮੋਗਾ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਦੇ ਰਾਮੂਵਾਲਾ ਦੇ ਨਿਵਾਸੀ ਮਸ਼ਹੂਰ ਪੰਜਾਬੀ ਕਬੱਡੀ ਖਿਡਾਰੀ ਜਗਦੀਪ ਵੈਲੀ ਦੀ ਅਚਨਚੇਤ ਮੌਤ ਹੋ ਜਾਣ ਦੀ ਦੁੱਖਦਾਇਕ ਘਟਨਾ ਸਾਹਮਣੇ ਆਈ ਹੈ।

Advertisements

ਮਿਲੀ ਜਾਣਕਾਰੀ ਅਨੁਸਾਰ, ਕਬੱਡੀ ਖਿਡਾਰੀ ਜਗਦੀਪ ਵੈਲੀ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੇ ਘਰ ਜਾ ਰਿਹਾ ਸੀ ਤਾਂ ਇਸ ਦੋਰਾਨ ਬੈਲੋਰੋ ਗੱਡੀ ਨਾਲ ਉਸਦੀ ਟੱਕਰ ਹੋ ਗਈ। ਜਿਸਦੇ ਕਾਰਣ ਇਸ ਸੜ੍ਹਕ ਹਾਦਸੇ ਵਿੱਚ ਉਸਦੀ ਮੌਤ ਹੋ ਗਈ।

LEAVE A REPLY

Please enter your comment!
Please enter your name here