Monday, October 19, 2026
Home Chandigarh ਪੰਜਾਬ ਦੇ ਸਾਰੇ ਸਕੂਲਾਂ ਵਿੱਚ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨ

ਪੰਜਾਬ ਦੇ ਸਾਰੇ ਸਕੂਲਾਂ ਵਿੱਚ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਟਵੀਟ ਕੀਤਾ ਹੈ ਤੇ ਲਿਖਿਆ ਹੈ-ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 13 ਜੁਲਾਈ 2023 ਤੱਕ ਛੁੱਟੀਆਂ ਕੀਤਾਂ ਜਾਂਦੀਆਂ ਹਨ।

Advertisements

ਭਾਰੀ ਬਾਰਿਸ਼ ਕਾਰਨ ਬਣੇ ਹਾਲਾਤਾਂ ਨੂੰ ਵੇਖ ਕੇ ਇਹ ਫੈਸਲਾ ਲਿਆ ਗਿਆ ਹੈ।

LEAVE A REPLY

Please enter your comment!
Please enter your name here