
ਚੰਡੀਗੜ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋ ਰਾਜ ਵਿੱਚ ਭਾਰੀ ਮੀਹ ਕਾਰਨ ਆਂਗਣਵਾੜੀ ਸੈਟਰਾਂ ਵਿੱਚ ਵੀ 13 ਜੁਲਾਈ ਤੱਕ ਛੁੱਟੀਆ ਕਰਨ ਦਾ ਨਿਰਣੇ ਲਿਆ ਗਿਆ ਹੈ । ਆਉਣ ਵਾਲੇ ਦਿਨਾਂ ਵਿੱਚ ਵੀ ਭਾਰੀ ਮੀਹ ਆਉਣ ਦਾ ਅੰਦੇਸਾ ਲਗਾਇਆ ਜਾ ਰਿਹਾ ਹੈ । ਜਿਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਨੇ ਇਹ ਫੈਸਲਾ ਲਿਆ ਹੈ ।
Advertisements












