ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਡੇਂਗੂ ਹੋਣ ਕਾਰਨ ਕਰਵਾਇਆ ਹਸਪਤਾਲ ਦਾਖ਼ਲ

ਫਰੀਦਕੋਟ (ਦ ਸਟੈਲਰ ਨਿਊਜ਼)। ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਸਿਹਤ ਖਰਾਬ ਹੋਣ ਕਾਰਨ ਉਸਨੂੰ ਬਠਿੰਡਾ ਜੇਲ੍ਹ ਤੋਂ ਫਰੀਦਕੋਟ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

Advertisements

ਜਿੱਥੇ ਡਾਕਟਰਾਂ ਦੀ ਚੁਣੀ ਹੋਈ ਟੀਮ ਨੂੰ ਹੀ ਉਸ ਕੋਲ ਰੱਖਿਆ ਗਿਆ ਹੈ ਅਤੇ ਇਲਾਜ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਲਾਰੈਂਸ ਨੂੰ ਡੇਂਗੂ ਹੋ ਗਿਆ ਹੈ ਕਈ ਦਿਨਾਂ ਤੋਂ ਉਸਨੂੰ ਲਗਾਤਾਰ ਬੁਖਾਰ ਹੋ ਰਿਹਾ ਸੀ ਅਤੇ ਦੇਰ ਰਾਤ ਨੂੰ ਲਾਰੈਂਸ ਦੀ ਸਿਹਤ ਜ਼ਿਆਦਾ ਵਿਗੜ ਗਈ ਸੀ।

LEAVE A REPLY

Please enter your comment!
Please enter your name here