ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਨੇ ਨਿਭਾਈ ਰਾਜਸੀ ਰਸਮ, ਦਰਿਆਵਾਂ ਦੇ ਕਹਿਰ ਤੋਂ ਬਚਾਅ ਲਈ ਭੇਂਟ ਕੀਤਾ ਨੱਥ-ਚੂੜਾ

ਪਟਿਆਲਾ (ਦ ਸਟੈਲਰ ਨਿਊਜ਼)। ਕੈਪਟਨ ਪਰਿਵਾਰ ਨੇ ਘੱਗਰ ਦਰਿਆ ਦੇ ਕਹਿਰ ਤੋਂ ਬਚਾਅ ਲਈ ਨੱਥ-ਚੂੜਾ ਚੜ੍ਹਾਇਆ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਸੰਸਦ ਮੈਂਬਰਾ ਪ੍ਰਨੀਤ ਕੌਰ ਤੇ ਉਨ੍ਹਾਂ ਦੇ ਪਰਿਵਾਰ ਦੇ ਹੋਰ ਮੈਂਬਰਾਂ ਨੇ ਘੱਗਰ ਦਰਿਆ ਨੂੰ ਨੱਥ ਚੂੜਾ ਭੇਂਟ ਕੀਤਾ।

Advertisements

ਪ੍ਰਨੀਤ ਕੌਰ ਨੇ ਆਖਿਆ ਕਿ ਇਹ ਪੁਰਾਣੀ ਰਸਮ ਹੈ। ਦੱਸ ਦਈਏ ਕਿ ਪੰਜਾਬ ਵਿੱਚ ਮੀਂਹ ਕਾਰਨ ਹਾਲਤ ਬਹੁਤ ਬਿਗੜੇ ਹੋਏ ਹਨ। ਘੱਗਰ ਅਤੇ ਸਤਲੁਜ ਦਰਿਆਵਾਂ ਤੋਂ ਇਲਾਵਾ ਸਰਹਿੰਦ ਨਹਿਰ ਵਿੱਚ ਪਾਣੀ ਦਾ ਪੱਧਰ ਇਕਦਮ ਵੱਧਣ ਕਾਰਨ ਕਈ ਜ਼ਿਲ੍ਹਿਆਂ ਵਿੱਚ ਹਾਲਤ ਬੇਕਾਬੂ ਹੋ ਗਏ ਹਨ।

LEAVE A REPLY

Please enter your comment!
Please enter your name here