
ਰਾਜਸਥਾਨ (ਦ ਸਟੈਲਰ ਨਿਊਜ਼)। ਗੈਂਗਸਟਰ ਕੁਲਦੀਪ ਜਗੀਨਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਭਰਤਪੁਰ ਸ਼ਹਿਰ ਦੇ ਨਾਮੀ ਭਾਜਪਾ ਆਗੂ ਕ੍ਰਿਪਾਲ ਸਿੰਘ ਕਤਲਕਾਂਡ ਦੇ ਮੁੱਖ ਮੁਲਜ਼ਮ ਕੁਲਦੀਪ ਜਗੀਨਾ ਨੂੰ ਬੁੱਧਵਾਰ ਦੁਪਹਿਰ ਕਰੀਬ 12.30 ਵਜੇ ਰੋਡਵੇਜ਼ ਦੀ ਬੱਸ ਰਾਹੀਂ ਭਰਤਪੁਰ ਅਦਾਲਤ ਵਿੱਚ ਪੇਸ਼ ਕਰਨ ਲਈ ਲੈ ਕੇ ਜਾਂਦੇ ਸਮੇਂ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।
Advertisements

ਜਾਣਕਾਰੀ ਮੁਤਾਬਕ ਮ੍ਰਿਤਕ ਨੂੰ ਕਰੀਬ 20 ਤੋਂ 25 ਗੋਲੀਆਂ ਮਾਰੀਆਂ ਗਈਆਂ ਹਨ।












