Friday, October 23, 2026
Home Latest ਫਰਾਂਸ ਦੇ ਰਾਸ਼ਟਰੀ ਦਿਵਸ ਦੀ ਪਰੇਡ ਵਿੱਚ ਪੀਐੱਮ ਮੋਦੀ ਹੋਣਗੇ ਵਿਸ਼ੇਸ਼ ਮਹਿਮਾਨ

ਫਰਾਂਸ ਦੇ ਰਾਸ਼ਟਰੀ ਦਿਵਸ ਦੀ ਪਰੇਡ ਵਿੱਚ ਪੀਐੱਮ ਮੋਦੀ ਹੋਣਗੇ ਵਿਸ਼ੇਸ਼ ਮਹਿਮਾਨ

ਦਿੱਲੀ (ਦ ਸਟੈਲਰ ਨਿਊਜ਼)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਦੇ ਰਾਸ਼ਟਰੀ ਦਿਵਸ ਦੀ ਪਰੇਡ ਵਿੱਚ ਬਤੌਰ ਵਿਸ਼ੇਸ਼ ਮਹਿਮਾਨ ਹਿੱਸਾ ਲੈਣਗੇ। ਵਿਦੇਸ਼ ਮੰਤਰਾਲਾ ਅਨੁਸਾਰ ਫਰਾਂਸ ਦੇ ਰਾਸ਼ਟਰਪਤੀ ਇਮੈਨੁਏਲ ਮੈਕ੍ਰੋਂ ਦੇ ਸੱਦੇ ਤੇ ਪ੍ਰਧਾਨ ਮੰਤਰੀ 13-14 ਜੁਲਾਈ ਨੂੰ ਤੱਕ ਪੈਰਿਸ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ 14 ਜੁਲਾਈ ਨੂੰ ਬੈਸਟਿਲ ਡੇਅ ਪਰੇਡ ਵਿੱਚ ਵਿਸ਼ੇਸ਼ ਮਹਿਮਾਨ ਹੋਣਗੇ।

Advertisements

ਪਰੇਡ ਵਿੱਚ ਭਾਰਤ ਦੀਆਂ ਤਿੰਨੋਂ ਸੈਨਾਵਾਂ ਦੀ ਇੱਕ ਸੰਯੁਕਤ ਟੁਕੜੀ ਵੀ ਹਿੱਸਾ ਲਵੇਗੀ। ਪ੍ਰਧਾਨ ਮੰਤਰੀ ਮੋਦੀ ਦਾ ਫਰਾਂਸ ਦੇ ਪ੍ਰਧਾਨ ਮੰਤਰੀ ਨੇ ਨਾਲ-ਨਾਲ ਉੱਥੇ ਦੀ ਸੀਨੇਟ ਅਤੇ ਨੈਸ਼ਨਲ ਅਸੈਂਬਲੀ ਦੇ ਪ੍ਰਧਾਨਾਂ ਨੂੰ ਮਿਲਣ ਦਾ ਪ੍ਰੋਗਰਾਮ ਹੈ।

LEAVE A REPLY

Please enter your comment!
Please enter your name here