ਕੇਂਦਰ ਸਰਕਾਰ ਨੇ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਪੰਜਾਬ ਨੂੰ 218.40 ਕਰੋੜ ਰੁਪਏ ਕੀਤੇ ਜਾਰੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਹੜ੍ਹਾਂ ਕਾਰਨ ਹੋਏ ਨੁਕਸਾਨ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ 22 ਸੂਬਿਆਂ ਨੂੰ ਸਹਾਇਤਾ ਰਾਸ਼ੀ ਜਾਰੀ ਕੀਤੀ ਹੈ। ਇਸ ਵਿੱਚ ਪੰਜਾਬ ਵੀ ਸ਼ਾਮਲ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ 22 ਸੂਬਿਆਂ ਨੂੰ 7532 ਕਰੋੜ ਰੁਪਏ ਜਾਰੀ ਕੀਤੇ ਹਨ।

Advertisements

ਇਸ ਵਿੱਚ ਮਹਾਂਰਾਸ਼ਟਰ ਨੂੰ ਸਭ ਤੋਂ ਵੱਧ 1420.80 ਕਰੋੜ ਰੁਪਏ ਦਿੱਤੇ ਗਏ ਹਨ। ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ 218 ਕਰੋੜ 40 ਲੱਖ ਰੁਪਏ ਹੜ੍ਹਾਂ ਵਿੱਚ ਮਦਦ ਲਈ ਦਿੱਤੇ ਹਨ ਤੇ ਹਰਿਆਣਾ ਲਈ 216 ਕਰੋੜ 80 ਲੱਖ ਰੁਪਏ ਜਾਰੀ ਕੀਤੇ ਹਨ।

LEAVE A REPLY

Please enter your comment!
Please enter your name here