Sunday, October 18, 2026
Home Latest ਅਨਮੋਲ ਗਗਨ ਮਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆ ਵਿੱਚ ਜਾ ਕੇ ਲੋਕਾਂ ਦੀਆਂ...

ਅਨਮੋਲ ਗਗਨ ਮਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆ ਵਿੱਚ ਜਾ ਕੇ ਲੋਕਾਂ ਦੀਆਂ ਸੁਣੀਆ ਮੁਸ਼ਕਲਾਂ

ਖਰੜ੍ਹ (ਦ ਸਟੈਲਰ ਨਿਊਜ਼): ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਹੜ੍ਹ ਪ੍ਰਭਾਵਿਤ ਇਲਾਕਿਆ ਵਿੱਚ ਪਹੁੰਚੇ ਅਤੇ ਉੱਥੇ ਜਾ ਕੇ ਉਹਨਾਂ ਨੇ ਲੋਕਾਂ ਨੂੰ ਰਾਸ਼ਨ ਵੰਡੀਆ ਅਤੇ ਉਨ੍ਹਾਂ ਨੂੰ ਆ ਰਹੀਆ ਮੁਸ਼ਕਲਾਂ ਬਾਰੇ ਉਹਨਾਂ ਕੋਲੋ ਜਾਣਕਾਰੀ ਲਈ ਅਤੇ ਉਹਨਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਵੱਲੋ ਆ ਰਹੀਆ ਮੁਸ਼ਕਲਾਂ ਦਾ ਹੱਲ ਕੀਤਾ ਜਾ ਰਿਹਾ ਹੈ।

Advertisements

ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਹਲਕੇ ਵਿੱਚ ਲੋਕਾਂ ਨੂੰ ਆ ਰਹੀ ਬਿਜਲੀ ਦੀ ਮੁਸ਼ਕਲ ਦਾ ਵੀ ਹੱਲ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here