ਮੰਡੀ ਜ਼ਿਲ੍ਹੇ ਦੇ ਸੁੰਦਰਨਗਰ-ਕਰਸੋਗ ਮਾਰਗ ਤੇ ਵਾਪਰਿਆਂ ਭਿਆਨਕ ਹਾਦਸਾ, 5 ਦੀ ਮੌਤ, 4 ਜ਼ਖ਼ਮੀ

ਮੰਡੀ (ਦ ਸਟੈਲਰ ਨਿਊਜ਼)। ਹਿਮਾਚਲ ਪ੍ਰਦੇਸ਼ ਵਿੱਚ ਮੰਡੀ ਜ਼ਿਲ੍ਹੇ ਦੇ ਸੁੰਦਰਨਗਰ-ਕਰਸੋਗ ਮਾਰਗ ਵਿੱਚ ਇੱਕ ਵਾਹਨ ਖੱਡ ਵਿੱਚ ਡਿੱਗ ਗਿਆ। ਇਸ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ ਤੇ 4 ਜ਼ਖ਼ਮੀ ਹੋ ਗਏ।

Advertisements

ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਇਸ ਦੀ ਜਾਣਕਾਰੀ ਮਿਲਦੇ ਹੀ ਸਥਾਨਕ ਲੋਕ ਰਾਹਤ ਅਤੇ ਬਚਾਅ ਕੰਮ ਵਿੱਚ ਜੁਟ ਗਏ ਅਤੇ ਜ਼ਖ਼ਮੀਆਂ ਨੂੰ ਸੁੰਦਰਨਗਰ ਹਸਪਤਾਲ ਵਿੱਚ ਦਾਖਲ ਕਰਵਾਇਆ।

LEAVE A REPLY

Please enter your comment!
Please enter your name here