ਮਾਡਲ ਟਾਊਨ ਪੁਲਿਸ ਨੇ ਭਗੋੜੇ ਗੋਰੀ ਨੂੰ ਕੀਤਾ ਕਾਬੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਥਾਣਾ ਮਾਡਲ ਟਾਊਨ ਪੁਲਿਸ ਨੇ ਅਦਾਲਤ ਵੱਲੋਂ ਭਗੋੜੇ ਕਰਾਰ ਦਿੱਤੇ ਗਏ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਦੀ ਪਹਿਚਾਣ ਗੋਰਵ ਉਰਫ ਗੋਰੀ ਪੁੱਤਰ ਅਸ਼ੋਕ ਕੁਮਾਰ ਵਾਸੀ ਘਈਆ ਮੁਹੱਲਾ ਕਮੇਟੀ ਬਜ਼ਾਰ ਹੁਸ਼ਿਆਰਪੁਰ ਵਜੋਂ ਹੋਈ ਹੈ।

Advertisements

ਜਿਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here