ਪੰਜਾਬ ਸਰਕਾਰ ਵੱਲੋਂ ਬੱਸ ਦੇ ਡਰਾਈਵਰ ਤੇ ਕੰਡਕਟਰ ਦੇ ਪਰਿਵਾਰਾਂ ਨੂੰ 25 ਲੱਖ ਤੇ ਨੌਕਰੀ ਦੇਣ ਦਾ ਐਲਾਨ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਹਿਮਾਚਲ ਰੂਟ ਤੇ ਮਨਾਲੀ-ਕੁੱਲੂ ਗਈ ਪੀ.ਆਰ.ਟੀ.ਸੀ. ਦੀ ਬੱਸ ਦੇ ਬਿਆਸ ਦਰਿਆ ਵਿੱਚ ਵਹਿ ਜਾਣ ਕਾਰਨ ਡਰਾਈਵਰ ਅਤੇ ਕੰਡਕਟਰ ਦੀ ਮੌਤ ਹੋ ਗਈ ਸੀ।

Advertisements

ਜਿਸ ਕਾਰਨ ਵਿਭਾਗ ਵੱਲੋਂ ਚਾਲਕ ਦਲਾਂ ਵਿੱਚ ਦੋਵਾਂ ਵਿਅਕਤੀਆਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ, ਜਦਕਿ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇਣ ਤੇ ਵਿਭਾਗੀ ਕਾਰਵਾਈ ਕਰਦਿਆਂ ਫਾਈਲ ਤਿਆਰ ਕਰਵਾਈ ਜਾ ਰਹੀ ਹੈ। ਵਿਭਾਗ ਵੱਲੋਂ ਇਹ ਐਲਾਨ ਪ੍ਰਦਰਸ਼ਨ ਦੌਰਾਨ ਕੀਤਾ ਗਿਆ।

LEAVE A REPLY

Please enter your comment!
Please enter your name here