ਪੁਲਿਸ ਨੂੰ ਚਕਮਾ ਦੇ ਕੇ ਬੰਬੀਹਾ ਗੈਂਗ ਦਾ ਗੁਰਗਾ ਸੁਰਿੰਦਰ ਪਾਲ ਬਿੱਲਾ ਹਸਪਤਾਲ ਤੋਂ ਫਰਾਰ

ਫਰੀਦਕੋਟ (ਦ ਸਟੈਲਰ ਨਿਊਜ਼)। ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿੱਚ ਜ਼ੇਰੇ ਇਲਾਜ ਬੰਬੀਹਾ ਗੈਂਗ ਦਾ ਗੁਰਗਾ ਸੁਰਿੰਦਰ ਪਾਲ ਬਿੱਲਾ ਅੱਜ ਸਵੇਰੇ ਫਰਾਰ ਹੋ ਗਿਆ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸ਼ਨ ਵਿੱਚ ਹੜਕੰਪ ਮਚ ਗਿਆ।

Advertisements

ਦੱਸ ਦਈਏ ਕਿ ਸੀਆਈਏ ਸਫਾਫ ਨੇ ਕੁੱਝ ਦਿਨ ਪਹਿਲਾਂ ਬਿੱਲਾ ਕਾਰੋਬਾਰੀਆਂ ਨੂੰ ਧਮਕੀਆਂ ਦੇ ਕੇ ਫਿਰੌਤੀ ਵਸੂਲਣ ਦੇ ਮਾਮਲੇ ਵਿੱਚ  ਇੱਕ ਮੁਕਾਬਲੇ ਮਗਰੋਂ ਸੁਰਿੰਦਰ ਪਾਲ ਬਿੱਲਾ ਨੂੰ ਗ੍ਰਿਫਤਾਰ ਕੀਤਾ ਸੀ। ਇਸ ਮੁਕਾਬਲ ਵਿੱਚ ਬਿੱਲਾ ਜ਼ਖ਼ਮੀ ਹੋ ਗਿਆ ਸੀ ਅਤੇ ਉਹ ਜੇਰੇ ਇਲਾਜ ਲਈ ਹਸਪਤਾਲ ਵਿੱਚ ਭਰਤੀ ਸੀ।

LEAVE A REPLY

Please enter your comment!
Please enter your name here