Sunday, October 25, 2026
Home Latest ਅਨੁਸੂਚਿਤ ਜਾਤੀ ਆਯੋਗ ਕਮਿਸ਼ਨ ਭਾਰਤ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਦਿੱਤਾ ਅਸਤੀਫ਼ਾ

ਅਨੁਸੂਚਿਤ ਜਾਤੀ ਆਯੋਗ ਕਮਿਸ਼ਨ ਭਾਰਤ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਦਿੱਤਾ ਅਸਤੀਫ਼ਾ

ਦਿੱਲੀ (ਦ ਸਟੈਲਰ ਨਿਊਜ਼), ਰਿਪੋਰਟ:ਪਲਕ। ਅਨੁਸੂਚਿਤ ਜਾਤੀ ਆਯੋਗ ਕਮਿਸ਼ਨ ਭਾਰਤ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਆਪਣੇ ਆਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

Advertisements

ਜ਼ਿਕਰਯੋਗ ਹੈ ਕਿ ਉਹਨਾਂ ਨੂੰ ਸੰਗਠਨ ਵਿੱਚ ਕੋਈ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ।

LEAVE A REPLY

Please enter your comment!
Please enter your name here