ਬੰਬੀਹਾ ਗੈਂਗ ਦੇ ਗੁਰਗਾ ਸੁਰਿੰਦਰ ਬਿੱਲਾ ਨੇ ਕੀਤਾ ਆਤਮ-ਸਮਰਪਣ, ਪੁਲਿਸ ਦੀ ਗ੍ਰਿਫ਼ਤ ‘ਚੋਂ ਹੋਇਆ ਸੀ ਫ਼ਰਾਰ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਇਲਾਜ ਅਧੀਨ ਬੰਬੀਹਾ ਗੈਂਗ ਦਾ ਗੁਰਗਾ ਸੁਰਿੰਦਰ ਬਿੱਲਾ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ ਸੀ। ਜਿਸ ਵੱਲੋਂ ਹੁਣ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ ਗਿਆ ਹੈ।

Advertisements

ਹਾਲਾਂਕਿ ਡਿਊਟੀ ਦੌਰਾਨ ਲਾਪਰਵਾਹੀ ਵਰਤਣ ਵਾਲੇ ਪੰਜ ਪੁਲਿਸ ਮੁਲਾਜ਼ਮਾਂ ਤੇ ਮਾਮਲਾ ਵੀ ਦਰਜ ਕੀਤਾ ਗਿਆ ਸੀ, ਪਰ ਬਿੱਲੇ ਨੂੰ ਦੁਬਾਰਾ ਗ੍ਰਿਫ਼ਤਾਰ ਕਰਨ ਲਈ ਪੁਲਿਸ ਲਗਾਤਾਰ ਕੋਸ਼ਿਸ਼ ਕਰ ਰਹੀ ਸੀ ਤਾਂ ਕੋਟਕਪੂਰਾ ਦੇ ਇੱਕ ਗੁਰਦੂਆਰਾ ਦੇ ਗ੍ਰੰਥੀ ਜਰੀਏ ਸੁਰਿੰਦਰ ਬਿੱਲਾ ਵੱਲੋਂ ਪੁਲਿਸ ਦੇ ਸਾਹਮਣੇ ਆਤਮ ਸਮਰਪਣ ਕੀਤਾ ਗਿਆ ਹੈ।

ਜਿਸ ਦੀ ਲੱਤ ਤੇ ਜ਼ਖ਼ਮ ਹੋਣ ਕਾਰਨ ਉਸਨੂੰ ਦੁਬਾਰਾ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ।

LEAVE A REPLY

Please enter your comment!
Please enter your name here