Sunday, October 18, 2026
Home Chandigarh ਪੰਜਾਬ ਦੇ 72 ਸਕੂਲ ਪ੍ਰਿੰਸੀਪਲ ਟ੍ਰੇਨਿੰਗ ਲਈ ਜਾਣਗੇ ਸਿੰਗਾਪੁਰ, ਇੰਨਾਂ ਵਿੱਚ 6...

ਪੰਜਾਬ ਦੇ 72 ਸਕੂਲ ਪ੍ਰਿੰਸੀਪਲ ਟ੍ਰੇਨਿੰਗ ਲਈ ਜਾਣਗੇ ਸਿੰਗਾਪੁਰ, ਇੰਨਾਂ ਵਿੱਚ 6 ਹੁਸ਼ਿਆਰਪੁਰ ਦੇ ਪ੍ਰਿੰਸੀਪਲ ਵੀ ਸ਼ਾਮਲ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਸੂਬੇ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿੱਚ ਭੇਜ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਮੁੱਢਲੀਆਂ ਸਿੱਖਿਆਵਾਂ ਦਿੱਤੀਆਂ ਜਾ ਸਕਣ। ਸਿੱਖਿਆ ਵਿਭਾਗ ਨੇ ਵਿਦੇਸ਼ੀ ਧਰਤੀ ਦੇ ਸਿਖਲਾਈ ਲੈਣ ਜਾ ਰਹੇ 72 ਪ੍ਰਿੰਸੀਪਲਾਂ ਦੀ ਸੂਚੀ ਜਾਰੀ ਕੀਤੀ ਹੈ।

Advertisements

24 ਤੋਂ 28 ਜੁਲਾਈ ਤੱਕ 5 ਦਿਨਾਂ ਲਈ 72 ਪ੍ਰਿੰਸੀਪਲ ਸਿੰਗਾਪੁਰ ਵਿੱਚ ਸਿਖਲਾਈ ਲੈਣਗੇ। ਪ੍ਰਿੰਸੀਪਲ ਚੰਡੀਗੜ੍ਹ ਤੋਂ ਰਵਾਨਾ ਹੋਣਗੇ।

LEAVE A REPLY

Please enter your comment!
Please enter your name here