ਸਕੂਲ ਵਿੱਚ ਵਿਦਿਆਰਥੀ ਨੇ ਆਪਣੇ ਸਾਥੀ ‘ਤੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਗੰਭੀਰ ਜ਼ਖਮੀ

ਪਟਿਆਲਾ (ਦ ਸਟੈਲਰ ਨਿਊਜ਼)। ਪਟਿਆਲਾ ਤੋ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਸਕੂਲ ਵਿੱਚ ਵਿਦਿਆਰਥੀ ਵੱਲੋ ਆਪਣੇ ਸਾਥੀ ‘ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀ ਨੇ ਆਪਣੇ ਸਾਥੀ ‘ਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ।

Advertisements

ਉਹ ਜ਼ਖਮੀ ਹੋ ਗਿਆ ਉਸਨੂੰ ਹਸਪਤਾਲ ਲਿਜਾਇਆ ਗਿਆ। ਪਰਿਵਾਰਿਕ ਮੈਬਰਾਂ ਵੱਲੋ ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਵਿੱਚ ਉਨ੍ਹਾਂ ਦੇ ਬੱਚੇ ਦੇ ਚਾਰ ਦੰਦ ਟੁੱਟ ਗਏ ਅਤੇ ਸਿਰ ਵਿੱਚ 10 ਟਾਂਕੇ ਲੱਗੇ ਹਨ। ਪਰਿਵਾਰਿਕ ਮੈਬਰਾਂ ਨੇ ਸਕੂਲ ਪ੍ਰਸ਼ਾਸਨ ਤੇ ਗੰਭੀਰ ਦੋਸ਼ ਲਗਾਏ ਹਨ

LEAVE A REPLY

Please enter your comment!
Please enter your name here