Friday, October 30, 2026
Home Chandigarh ਪੁਲਸ ਨੇ ਵਾਹਨ ਚੋਰੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, ਨਾਬਾਲਗ ਸਮੇਤ...

ਪੁਲਸ ਨੇ ਵਾਹਨ ਚੋਰੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, ਨਾਬਾਲਗ ਸਮੇਤ 4 ਗ੍ਰਿਫ਼ਤਾਰ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਚੰਡੀਗੜ੍ਹ ਤੋ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਸਾਰੰਗਪੁਰ ਪੁਲਸ ਨੇ ਚੰਡੀਗੜ੍ਹ ਤੋ ਦੋੋਪਹਿਆ ਵਾਲੇ ਵਾਹਨ ਚੋਰੀ ਕਰਕੇ ਫਿਰੋਜ਼ਪੁਰ ਅਤੇ ਲੁਧਿਆਣਾ ਵਿੱਚ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋ ਇੱਕ ਨਾਬਾਲਗ ਸਮੇਤ 4 ਮੈਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Advertisements

ਮੌਕੇ ਤੇ ਪੁਲਸ ਨੇ 25 ਦੋਪਹੀਆ ਵਾਲੇ ਵਾਹਨ ਬਰਾਮਦ ਕੀਤੇ ਹਨ। ਥਾਣਾ ਸਾਰੰਗਪੁਰ ਪੁਲਸ ਨੇ ਉਪਰੋਕਤ ਚਾਰਾਂ ਮੁਲਜ਼ਮਾਂ ਨੂੰ ਜ਼ਿਲ੍ਹਾਂ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਨਾਬਾਲਗ ਨੂੰ ਬਾਲ ਸੁਧਾਰ ਘਰ ਅਤੇ ਗੁਰਵਿੰਦਰ ਨੂੰ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਕਿੰਗਪਿਨ ਮੱਖਣ ਅਤੇ ਬਲਜਿੰਦਰ ਨੂੰ ਅਦਾਲਤ ਨੇ 3 ਦਿਨ ਦੀ ਪੁਲਸ ਰਿਮਾਂਡ ਤੇ ਭੇਜ ਦਿੱਤਾ। ਪੁਲਿਸ ਵੱਲੋ ਪੰਜਵੇ ਦੀ ਭਾਲ ਜਾਰੀ ਹੈ।

LEAVE A REPLY

Please enter your comment!
Please enter your name here