Friday, October 9, 2026
Home Latest 21 ਦਿਨ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ...

21 ਦਿਨ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਕੈਨੇਡਾ ਤੋ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਰਜਤ ਮਹਿਰਾ ਨਾਮ ਦਾ ਇੱਕ ਨੌਜਵਾਨ ਜੋ ਕੈਨੇਡਾ ਵਿੱਚ ਸਟੱਡੀ ਵੀਜ਼ੇ ਉੱਤੇ ਕੈਨੇਡਾ ਪੜ੍ਹਨ ਗਿਆ ਹੋਇਆ ਸੀ। ਉਹ ਗੁਰਦਾਸਪੁਰ ਦੇ ਮੁਹੱਲਾ ਇਸਲਾਮਾਬਾਦ ਦਾ ਰਹਿਣ ਵਾਲਾ ਸੀ।

Advertisements

21 ਦਿਨ ਪਹਿਲਾਂ ਹੀ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ ਹੈ।ਇਹ ਖਬਰ ਸੁਣ ਕੇ ਹੀ ਮੁਹੱਲਾ ਇਸਲਾਮਾਬਾਦ ਅਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ।

LEAVE A REPLY

Please enter your comment!
Please enter your name here