
ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਤੋ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਦੱਸਿਆ ਜਾ ਰਿਹਾ ਹੈ ਕਿ ਨਾਬਾਲਗ ਲੜਕਾ, ਜਿਸ ਦੀ ਉਮਰ 15 ਸਾਲ ਹੈ। ਉਹ ਪਾਰਕ ਵਿੱਚ ਖੇਡਣ ਗਿਆ ਹੋਇਆ ਸੀ। ਪਰ ਵਾਪਸ ਘਰ ਨਹੀ ਪਹੁੰਚਿਆ,
Advertisements

ਜਦੋ ਪਰਿਵਾਰਕ ਮੈਬਰਾਂ ਨੇ ਜਾ ਕੇ ਦੇਖਿਆ ਤਾਂ ਉਹ ਪਾਰਕ ਵਿੱਚ ਨਹੀ ਸੀ। ਪਰਿਵਾਰਕ ਮੈਬਰਾਂ ਨੂੰ ਸ਼ੱਕ ਹੈ ਕਿ ਉਹਨਾਂ ਦੇ ਲੜਕੇ ਨੂੰ ਅਣਪਛਾਤੇ ਵਿਅਕਤੀ ਨੇ ਅਗਵਾ ਕਰ ਲਿਆ ਹੈ। ਪੁਲਿਸ ਨੇ ਮਾਮਲਾ ਦਰਜ਼ ਕਰ ਬੱਚੇ ਦੀ ਭਾਲ ਜਾਰੀ ਕਰ ਦਿੱਤੀ ਹੈ।












