ਕੈਨੇਡਾ ਦੇ ਜੰਗਲ ਵਿੱਚ ਅੱਗ ਨੂੰ ਬੁਝਾਉਂਦੇ ਹੋਏ ਹੈਲੀਕਾਪਟਰ ਪਾਇਲਟ ਦੀ ਮੌਤ

ਕੈਨੇਡਾ (ਦ ਸਟੈਲਰ ਨਿਊਜ਼)। ਕੈਨੇਡਾ ਦੇ ਅਲਬਰਟਾ ਸੂਬੇ ਵਿੱਚ ਜੰਗਲ ‘ਚ ਅੱਗ ਨੂੰ ਬੁਝਾਉਣ ਦੌਰਾਨ ਹਾਦਸੇ ਵਿੱਚ ਇੱਕ ਹੈਲੀਕਾਪਟਰ ਪਾਇਲਟ ਦੀ ਮੌਤ ਹੋ ਗਈ।

Advertisements

ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੱਤੀ ਕਿ ਪੀਸ ਰਿਵਰ ਖੇਤਰ ਵਿੱਚ ਮੈਨਿੰਗ ਸ਼ਹਿਰ ਦੇ ਦੱਖਣੀ-ਪੂਰਬ ਵਿੱਚ ਵਾਪਰੇ ਹਾਦਸੇ ਵਿੱਚ ਜ਼ਖ਼ਮੀ ਹੋਏ ਪਾਇਲਟ ਦੀ ਮੌਤ ਹੋ ਗਈ ਹੈ, ਹਾਲਾਂਕਿ ਘਟਨਾ ਸਥਾਨ ਤੇ ਸਭ ਤੋਂ ਪਹਿਲਾਂ ਪਹੁੰਚੇ ਜੰਗਲਾਤ ਅਧਿਕਾਰੀਆਂ ਨੇ ਉਸ ਦੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ ਸੀ।

LEAVE A REPLY

Please enter your comment!
Please enter your name here