ਮਾਲੇਰਕੋਟਲਾ ਵਿੱਚ 29 ਜੁਲਾਈ ਨੂੰ ਸਰਕਾਰੀ ਛੁੱਟੀ ਦਾ ਐਲਾਨ

ਮਾਲੇਰਕੋਟਲਾ (ਦ ਸਟੈਲਰ ਨਿਊਜ਼)। ਮਾਲੇਰਕੋਟਲਾ ਜ਼ਿਲ੍ਹੇ ਵਿੱਚ 29 ਜੁਲਾਈ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡੀ.ਸੀ. ਸੰਯਮ ਅਗਰਵਾਲ ਨੇ ਉਹ ਹੁਕਮ ਜਾਰੀ ਕੀਤਾ ਹੈ। ਇਸ ਛੁੱਟੀ ਦਾ ਐਲਾਨ ਮੁਹੱਰਮ ਕਰਕੇ ਕੀਤਾ ਗਿਆ ਹੈ।

Advertisements

ਹੁਕਮ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਇਸ ਦਿਨ ਮਾਲੇਰਕੋਟਲਾ ਦੇ ਸਾਰੇ ਸਰਕਾਰੀ ਤੇ ਅਰਧਸਰਕਾਰੀ ਦਫ਼ਤਰਾਂ ਤੋਂ ਇਲਾਵਾ ਪ੍ਰਾਈਵੇਟ ਸਕੂਲ, ਬੈਂਕ, ਵਿੱਦਿਅਕ ਅਦਾਰੇ ਬੰਦ ਰਹਿਣਗੇ।

LEAVE A REPLY

Please enter your comment!
Please enter your name here