
ਕਸ਼ਮੀਰ (ਦ ਸਟੈਲਰ ਨਿਊਜ਼)। ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਚਿਧਾਮਾ ਇਲਾਕੇ ਵਿੱਚ ਚੱਲਦੀ ਰੇਲਗੱਡੀ ਦੀ ਚਪੇਟ ਵਿੱਚ ਆਉਣ ਕਾਰਨ ਇੱਕ ਸੀਆਰਪੀਐਫ ਜਵਾਨ ਜ਼ਖਮੀ ਹੋ ਗਿਆ।
Advertisements

ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਪਰ ਉਸ ਨੇ ਦਮ ਤੋੜ ਦਿੱਤਾ। ਪੁਲਿਸ ਨੇ ਘਟਨਾ ਦਾ ਜਾਇਜ਼ਾ ਲੈ ਲਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ।












