ਤਰਨਤਾਰਨ ‘ਚੋਂ ਬੀਐਸਐਫ ਨੇ 3 ਕਿਲੋ ਹੈਰੋਇਨ ਤੇ 1 ਡਰੋਨ ਕੀਤਾ ਬਰਾਮਦ

ਤਰਨਤਾਰਨ (ਦ ਸਟੈਲਰ ਨਿਊਜ਼)। ਪੰਜਾਬ ਦੇ ਤਰਨਤਾਰਨ ਵਿੱਚ ਤਲਾਸ਼ੀ ਮੁਹਿੰਮ ਦੌਰਾਨ 3 ਕਿਲੋ ਹੈਰੋਇਨ ਅਤੇ ਇੱਕ ਡਰੋਨ ਬਰਾਮਦ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਤੇ ਸੀਮਾ ਸੁਰੱਖਿਆ ਬਲ ਦੇ ਸਾਂਝੇ ਤਲਾਸ਼ੀ ਅਭਿਆਨ ਵਿੱਚ ਤਰਨਤਾਰਨ ਵਿੱਚ 3 ਕਿੱਲੋਂ ਹੈਰੋਇਨ ਸਮੇਤ ਇੱਕ ਡਰੋਨ ਬਰਾਮਦ ਕੀਤਾ ਗਿਆ ਹੈ। ਪੁਲਿਸ ਡਾਇਰੈਕਟਰ ਜਨਰਲ ਨੇ  ਇਹ ਜਾਣਕਾਰੀ ਦਿੱਤੀ।

Advertisements

ਖਾਲੜਾ ਸੈਕਟਰ ਵਿੱਚ ਤਾਇਨਾਤ ਬੀਐਸਐਫ ਅਤੇ ਤਰਨਤਾਰਨ ਪੁਲਿਸ ਨੇ ਸਾਂਝੀ ਤਲਾਸ਼ੀ ਦੌਰਾਨ ਸਰਹੱਦੀ ਪਿੰਡ ਰਾਜੋਕੇ ਦੇ ਖੇਤਾਂ ਵਿੱਚੋਂ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਕੀਤਾ ਹੈ, ਜਿਸ ਨੂੰ ਪਾਕਿਸਤਾਨ ਤੋਂ ਡਰੋਨ ਸੁੱਟ ਕੇ ਵਾਪਸ ਲਿਆਂਦਾ ਗਿਆ ਸੀ। ਥਾਣਾ ਖਾਲੜਾ ਵਿੱਚ ਐਨਡੀਪੀਐਸ ਐਕਟ ਤੇ ਏਅਰਕ੍ਰਾਫਟ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here