Tuesday, October 27, 2026
Home Chandigarh ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ 27 ਜੁਲਾਈ ਨੂੰ ਹੋਵੇਗੀ

ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ 27 ਜੁਲਾਈ ਨੂੰ ਹੋਵੇਗੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਬੁਲਾਈ ਗਈ ਹੈ। ਇਹ ਕੈਬਨਿਟ ਮੀਟਿੰਗ 27 ਜੁਲਾਈ ਨੂੰ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਂਵੇਗੀ।

Advertisements

ਮੀਟਿੰਗ ਵੀਰਵਾਰ ਸਵੇਰੇ 11.30 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਇਸ ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ ਤੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here