Sunday, October 25, 2026
Home Chandigarh ਚੋਰਾਂ ਨੇ ਚੰਡੀਗੜ੍ਹ ਦੇ ਸੈਕਟਰ-28 ਸਥਿਤ ਕੋਠੀ ਨੂੰ ਬਣਾਇਆ ਨਿਸ਼ਾਨਾ, 4 ਲੱਖ...

ਚੋਰਾਂ ਨੇ ਚੰਡੀਗੜ੍ਹ ਦੇ ਸੈਕਟਰ-28 ਸਥਿਤ ਕੋਠੀ ਨੂੰ ਬਣਾਇਆ ਨਿਸ਼ਾਨਾ, 4 ਲੱਖ ਤੇ ਸੋਨੇ ਦੇ ਗਹਿਣੇ ਚੋਰੀ ਕਰ ਹੋਏ ਫਰਾਰ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਚੰਡੀਗੜ੍ਹ ਦੇ ਸੈਕਟਰ-28 ਸਥਿਤ ਕੋਠੀ ਨੰਬਰ-91 ਵਿੱਚ ਰਹਿਣ ਵਾਲੀ ਔਰਤ ਕਿਸੇ ਕੰਮ ਲਈ ਸ਼ਹਿਰ ਤੋ ਬਾਹਰ ਗਈ ਹੋਈ ਸੀ। ਜਦੋ ਉਹ ਵਾਪਿਸ ਆਈ ਤਾਂ ਉਸਨੇ ਦੇਖਿਆ ਕਿ ਉਸਦੇ ਘਰ ਦਾ ਤਾਲਾ ਟੁੱਟਿਆ ਪਿਆ ਸੀ ਤੇ ਸਾਰਾ ਸਮਾਨ ਵੀ ਖਿੱਲਰਿਆ ਪਿਆ ਸੀ।

Advertisements

ਜਦੋ ਔਰਤ ਨੇ ਦੇਖਿਆ ਤਾਂ ਘਰ ਵਿੱਚੋ ਚੋਰ 4 ਲੱਖ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰਕੇ ਫਰਾਰ ਹੋ ਗਏ ਸਨ। ਇਸ ਮਾਮਲੇ ਨੂੰ ਲੈ ਕੇ ਪੁਲਸ ਨੇ ਅਣਪਛਾਤੇ ਚੋਰਾਂ ਦੇ ਖਿਲਾਫ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਪੁਲਸ ਚੋਰਾਂ ਦੀ ਪਹਿਚਾਣ ਲਈ ਸੀਸੀਟੀਵੀ ਕੈਮਰੇ ਖੰਗਾਲ ਰਹੀ ਹੈ।

LEAVE A REPLY

Please enter your comment!
Please enter your name here