ਚੰਡੀਗੜ੍ਹ ( ਦ ਸਟੈਲਰ ਨਿਊਜ਼)। ਪੰਜਾਬ ਕੈਬਨਿਟ ਦੀ 27 ਜੁਲਾਈ ਦਿਨ ਵੀਰਵਾਰ ਨੂੰ ਹੋਣ ਵਾਲੀ ਮੀਟਿੰਗ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਇਹ ਮੀਟਿੰਗ 27 ਜੁਲਾਈ ਦੀ ਬਜਾਏ 29 ਜੁਲਾਈ ਦਿਨ ਸ਼ਨੀਵਾਰ ਨੂੰ ਸਵੇਰੇ 11.30 ਵਜੇ ਪੰਜਾਬ ਸਿਵਲ ਸਕੱਤਰੇਤ ਦੇ ਕਮੇਟੀ ਰੂਮ ਵਿਖੇ ਸੀਐੱਮ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ।
Advertisements