Monday, October 19, 2026
Home Chandigarh ਪੰਜਾਬ ਦੇ ਹਜ਼ਾਰਾਂ ਕਰੋੜਾ ਰੁਪਏ ਦੇ ਡਰੱਗ ਰੈਕਟ ਮਾਮਲੇ ਵਿੱਚ ਹੋਵੇਗੀ ਸੁਣਵਾਈ

ਪੰਜਾਬ ਦੇ ਹਜ਼ਾਰਾਂ ਕਰੋੜਾ ਰੁਪਏ ਦੇ ਡਰੱਗ ਰੈਕਟ ਮਾਮਲੇ ਵਿੱਚ ਹੋਵੇਗੀ ਸੁਣਵਾਈ

ਚੰਡੀਗੜ੍ਹ (ਦ ਸਟੈਲਰਨ ਨਿਊਜ਼)। ਪੰਜਾਬ ਦੇ ਹਜ਼ਾਰਾਂ ਕਰੋੜਾ ਰੁਪਏ ਦੇ ਡਰੱਗ ਰੈਕਟ ਮਾਮਲੇ ਵਿੱਚ ਸੁਣਵਾਈ ਹੋਵੇਗੀ ਅਤੇ ਇਸ ਦੌਰਾਨ ਕੇਸ ਦੇ ਤੱਥਾਂ ਦੇ ਸਬੰਧ ਵਿੱਚ ਬਹਿਸ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਮਾਮਲੇ ਵਿੱਚ ਬੀਤੇ 2 ਦਿਨਾਂ ਤੋ ਲਗਾਤਾਰ ਅਦਾਲਤ ਵਿੱਚ ਸੁਣਵਈ ਚੱਲ ਰਹੀ ਹੈ।

Advertisements

ਹਾਈਕੋਰਟ ਵਿੱਚ ਹੁਣ ਤੱਕ 3 ਰਿਪੋਰਟਾਂ ਖੋਲੀ੍ਹਆਂ ਜਾ ਚੁੱਕੀਆਂ ਹਨ। ਪੰਜਾਬ ਸਰਕਾਰ ਇਸ ਮਾਮਲੇ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਖ਼ਲਾਫ਼ ਵੀ ਕੇਸ ਦਰਜ ਕਰ ਚੁੱਕੀ ਹੈ। ਉਨ੍ਹਾਂ ਜੇਲ੍ਹ ਵੀ ਜਾਣਾ ਪਿਆ ਸੀ ਪਰ ਫਿਲਹਾਲ ਹੁਣ ਉਹ ਜ਼ਮਾਨਤ ਤੇ ਬਾਹਰ ਆਏ ਹੋਏ ਹਨ।

LEAVE A REPLY

Please enter your comment!
Please enter your name here