Monday, October 19, 2026
Home Chandigarh ਪੰਜਾਬ ਦੇ 3 ਆਈਪੀਐੱਸ ਅਧਿਕਾਰੀਆਂ ਨੂੰ ਸੌਂਪਿਆ ਐਡੀਸ਼ਨਲ ਚਾਰਜ

ਪੰਜਾਬ ਦੇ 3 ਆਈਪੀਐੱਸ ਅਧਿਕਾਰੀਆਂ ਨੂੰ ਸੌਂਪਿਆ ਐਡੀਸ਼ਨਲ ਚਾਰਜ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਪੰਜਾਬ ਸਰਕਾਰ ਵੱਲੋਂ ਆਈਪੀਐੱਸ ਅਧਿਕਾਰੀਆਂ ਨੂੰ ਐਡੀਸ਼ਨਲ ਚਾਰਜ ਸੌਂਪਿਆ ਗਿਆ ਹੈ। ਇਨ੍ਹਾਂ ਅਧਿਕਾਰੀਆਂ ਵਿੱਚ ਆਈਜੀਪੀ ਪ੍ਰਦੀਪ ਕੁਮਾਰ ਯਾਦਵ, ਏਆਈਜੀ ਭਗੀਰਥ ਸਿੰਘ ਮੀਨਾ ਅਤੇ ਐਸਪੀ ਜੋਤੀ ਯਾਦਵ ਦੇ ਨਾਂ ਸ਼ਾਮਲ ਹਨ।

Advertisements

LEAVE A REPLY

Please enter your comment!
Please enter your name here